ਅਕਾਲੀ ਦਲ ਦੀ ਬੈਠਕ ਦੇ ਬਾਹਰੋਂ ਨੌਜਵਾਨਾਂ ਨੂੰ ਚੁੱਕਣ ਵਿਰੁੱਧ ਰੋਸ ਪ੍ਰਦਰਸ਼ਨ

0
13

ਲੁਧਿਆਣਾ, (TLT)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਪੁਲਿਸ ਵਲੋਂ ਨੌਜਵਾਨਾਂ ਨੂੰ ਚੁੱਕ ਕੇ ਲੈ ਜਾਣ ਦੇ ਵਿਰੋਧ ‘ਚ ਅਕਾਲੀਆਂ ਨੇ ਸੜਕ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਨੌਜਵਾਨਾਂ ਨੂੰ ਛੱਡਣ ਦੀ ਮੰਗ ਤੱਕ ਅਕਾਲੀਆਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

LEAVE A REPLY