ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ – ਸੁਨੀਲ ਜਾਖੜ

0
48

ਚੰਡੀਗੜ੍ਹ, (TLT) – ਗੈਂਗਸਟਰਸ ਦੇ ਮੁੱਦੇ ‘ਤੇ ਚੰਡੀਗੜ੍ਹ ‘ਚ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਅਕਾਲੀ ਦਲ ਦੀ ਦੇਣ ਹਨ। ਇਸ ‘ਤੇ ਹੁਣ ਉਹ ਬੇਵਜ੍ਹਾ ਸਿਆਸਤ ਕਰ ਰਹੇ ਹਨ।

LEAVE A REPLY