ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ

0
49

ਬਿਆਸ, (TLT) ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ ‘ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸਕੂਲ ਦੇ ਮੂਹਰੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਇਸ ਮਾਮਲੇ ‘ਚ ਸਕੂਲ ਮੈਨੇਜਮੈਂਟ ਦੇ ਵਿਰੁੱਧ ਮਾਮਲਾ ਦਰਜ ਕਰਾਉਣ ਦੀ ਮੰਗ ਕੀਤੀ। ਸਕੂਲ ਮੈਨੇਜਮੈਂਟ ਦੇ ਵਿਰੁੱਧ ਮਾਮਲਾ ਨਾ ਦਰਜ ਹੋਣ ਵਿਰੋਧ ‘ਚ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਜਾਮ ਕਰ ਦਿੱਤਾ ਹੈ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਹੈ। ਉੱਥੇ ਹੀ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਪਹੁੰਚੀ ਹੋਈ ਹੈ।

LEAVE A REPLY