ਟੂਰਿਸਟ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਦੀ ਮੌਤ, 20 ਜ਼ਖਮੀ

0
61

ਬਟਾਲਾ, (TLT) ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇਕ ਟੂਰਿਸਟ ਬੱਸ ਇੱਟਾਂ ਨਾਲ ਭਰੇ ਟਰੱਕ ਨਾਲ ਟਕਰਾ ਗਈ ਜਿਸ ਕਾਰਨ 20 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। ਇਸ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ ਟਰੱਕ ਚਾਲਕ ਦੀ ਮੌਤ ਹੋ ਗਈ ।

LEAVE A REPLY