ਚੰਡੀਗੜ੍ਹ ‘ਚ ਨਾਗਰਿਕਤਾ ਸੋਧ ਬਿਲ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਸੜਕਾਂ ‘ਤੇ ਉਤਰੇ ਲੋਕ

0
139

ਚੰਡੀਗੜ੍ਹ, (TLT) ਦੇਸ਼ ਭਰ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਿਹਾ ਹੈ। ਚੰਡੀਗੜ੍ਹ ‘ਚ ਵੀ ਲੋਕ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਵੱਡੀ ਗਿਣਤੀ ‘ਚ ਸੜਕਾਂ ‘ਤੇ ਉਤਰ ਆਏ ਹਨ।

LEAVE A REPLY