ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ ‘ਚ ਜੰਗਬੰਦੀ ਦੀ ਉਲੰਘਣਾ

0
38

ਸ੍ਰੀਨਗਰ, (TLT) – ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ ‘ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀ ਬਾਰੀ ਕੀਤੀ ਗਈ। ਜਵਾਬੀ ਕਾਰਵਾਈ ਕਰਦਿਆਂ ਭਾਰਤੀ ਫ਼ੌਜ ਵੱਲੋਂ ਵੀ ਪਾਕਿਸਤਾਨ ਨੂੰ ਗੋਲੀ ਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

LEAVE A REPLY