ਜਨਰਲ ਰਾਵਤ ਨੇ ਸੰਭਾਲਿਆ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਦਾ ਅਹੁਦਾ

0
33

ਨਵੀਂ ਦਿੱਲੀ, (TLT) ਜਨਰਲ ਬਿਪਿਨ ਰਾਵਤ ਨੇ ਅੱਜ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਦਾ ਅਹੁਦਾ ਗ੍ਰਹਿਣ ਕਰ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਸਾਊਥ ਬਲਾਕ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਦੌਰਾਨ ਤਿੰਨਾਂ ਫੌਜਾਂ ਦੇ ਮੁਖੀ ਵੀ ਮੌਜੂਦ ਸਨ। ਗਾਰਡ ਆਫ਼ ਆਨਰ ਤੋਂ ਪਹਿਲਾਂ ਉਨ੍ਹਾਂ ਨੇ ਨੈਸ਼ਨਲ ਵਾਰ ਮੈਮੋਰੀਅਲ ‘ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

LEAVE A REPLY