ਸੁਰੇਸ਼ ਮਹਾਜਨ ਬਣੇ ਅੰਮ੍ਰਿਤਸਰ ਸ਼ਹਿਰੀ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ

0
39

ਅੰਮ੍ਰਿਤਸਰ, (TLT)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਪ੍ਰਧਾਨਾਂ ਦੀ ਕੀਤੀ ਜਾ ਰਹੀ ਨਿਯੁਕਤੀ ਤਹਿਤ ਅੰਮ੍ਰਿਤਸਰ ਸ਼ਹਿਰੀ ਲਈ ਸੁਰੇਸ਼ ਮਹਾਜਨ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਮਹਾਜਨ ਦਾ ਮੂੰਹ ਮਿੱਠਾ ਕਰਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।

LEAVE A REPLY