ਅਮਰੀਕਾ-ਈਰਾਨ ਵਿਚਾਲੇ ਤਣਾਅ ਦੇ ਚੱਲਦਿਆਂ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

0
58

ਨਵੀਂ ਦਿੱਲੀ, (TLT) ਈਰਾਨ ਅਤੇ ਅਮਰੀਕਾ ਵਿਚਾਲੇ ਜਾਰੀ ਤਣਾਅ ਦੇ ਚੱਲਦਿਆਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਇਰਾਕ ਨਾ ਜਾਣ ਦੀ ਸਲਾਹ ਦਿੱਤੀ ਹੈ। ਈਰਾਨ ਅਤੇ ਅਮਰੀਕਾ ਵਿਚਾਲੇ ਜਾਰੀ ਤਣਾਅ ਦੇ ਚੱਲਦਿਆਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਇਰਾਕ ਨਾ ਜਾਣ ਦੀ ਸਲਾਹ ਦਿੱਤੀ ਹੈ।

LEAVE A REPLY