ਜੰਮੂ-ਕਸ਼ਮੀਰ ‘ਚ ਮੁਠਭੇੜ ਦੌਰਾਨ ਹਿਜ਼ਬੁਲ ਮੁਜ਼ਾਹਦੀਨ ਦਾ ਅੱਤਵਾਦੀ ਢੇਰ

0
11

ਸ੍ਰੀਨਗਰ, (TLT)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਦੀਨ ਦੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਹਾਰੂਨ ਹਾਫ਼ਜ਼ ਦੇ ਰੂਪ ‘ਚ ਹੋਈ ਹੈ।

LEAVE A REPLY