ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ

0
15

ਨਵੀਂ ਦਿੱਲੀ, (TLT) – ਹਰਿਆਣਾ ਦੇ ਕਰਨਾਲ ਤੋਂ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦਾ ਦੇਹਾਂਤ ਹੋ ਗਿਆ। 63 ਸਾਲਾ ਅਸ਼ਵਨੀ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਗੁਰੂਗ੍ਰਾਮ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

LEAVE A REPLY