ਮਥੁਰਾ ‘ਚ ਨਾਬਾਲਗ ਲੜਕੀ ਨਾਲ ਜਬਰ ਜਨਾਹ

0
41

ਲਖਨਊ, (TLT) – ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸਰਕਲ ਅਫ਼ਸਰ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੇ ਬਿਆਨ ‘ਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY