ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ ‘ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ

0
42

ਚੰਡੀਗੜ੍ਹ, (TLT)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਮੁੜ ਪਾਰਟੀ ‘ਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਈ ਵੱਡੇ ਸਿੱਖ ਚਿਹਰੇ ਭਾਜਪਾ ਦੇ ਸੰਪਰਕ ‘ਚ ਹਨ।

LEAVE A REPLY