ਵੈਨ ਹਾਦਸੇ ‘ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

0
61

ਸੰਗਰੂਰ, (TLT)- ਸੰਗਰੂਰ ਦੇ ਲੌਂਗੋਵਾਲ ‘ਚ ਅੱਜ ਵਾਪਰੇ ਵੈਨ ਹਾਦਸੇ ‘ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਥੋੜ੍ਹੀ ਦੇਰ ਤੱਕ ਘਟਨਾ ਸਥਾਨ ‘ਤੇ ਪਹੁੰਚ ਰਹੇ ਹਨ, ਜਿੱਥੇ ਕਿ ਉਨ੍ਹਾਂ ਵੱਲੋਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ ਜਾਵੇਗਾ। ਦੱਸਣਯੋਗ ਹੈ ਕਿ ਲੌਂਗੋਵਾਲ ‘ਚ ਅੱਜ ਸਕੂਲ ਨੂੰ ਵੈਨ ਅੱਗ ਲੱਗ ਗਈ ਸੀ। ਇਸ ਹਾਦਸੇ ‘ਚ 4 ਬੱਚਿਆਂ ਦੀ ਜਿੰਦਾ ਝੁਲਸਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ਸੀ।

LEAVE A REPLY