ਚੋਰੀ ਦੇ ਦੋਸ਼ ‘ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ

0
56

– ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
ਨਵੀਂ ਦਿੱਲੀ, (TLT) – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ ‘ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ ਨੂੰ ਫੌਰੀ ਤੌਰ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਖ਼ਬਰਾਂ ਮੁਤਾਬਿਕ ਇਹ ਵੀਡੀਓ ਰਾਜਸਥਾਨ ਦੇ ਨਾਗੌਰ ਵਿਚ ਚੋਰੀ ਦੇ ਦੋਸ਼ ਵਿਚ ਦੋ ਭਰਾਵਾਂ ਦੀ ਕੁੱਟਮਾਰ ਤੇ ਉਨ੍ਹਾਂ ਦੇ ਨਾਲ ਵਹਿਸ਼ੀਪੁਣੇ ਨਾਲ ਸਲੂਕ ਕੀਤੇ ਜਾਣ ਦੀ ਹੈ।

LEAVE A REPLY