ਲੋਕਾਂ ਵੱਲੋਂ ਪੁਲਿਸ ਪਾਸੋਂ ਕਰਫ਼ਿਊ ਪਾਸ ਜਾਰੀ ਕਰਨ ਦੀ ਮੰਗ

0
70

ਅਮਰਕੋਟ, (TLT) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਾਗੂ ਕਰਨ ਨਾਲ ਜਿੱਥੇ ਲੋਕ ਆਪਣੇ ਰਿਸ਼ਤੇਦਾਰਾਂ ਕੋਲ ਫਸ ਗਏ ਹਨ, ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਬਲਾਕ ਸੰਮਤੀ ਦਫ਼ਤਰਾਂ ਤੇ ਹੋਰ ਅਧਿਕਾਰੀਆਂ ਲਈ ਕਰਫ਼ਿਊ ਪਾਸ ਜਾਰੀ ਕਰਨ ਨੂੰ ਕਿਹਾ ਹੈ ਤਾਂ ਕਿ ਕੋਈ ਦੂਰ ਦੁਰੇਡੇ ਆਪਣੇ ਰਿਸ਼ਤੇਦਾਰ ਕੋਲ ਗਿਆ ਵਿਅਕਤੀ ਆਪਣੇ ਘਰ ਪਹੁੰਚ ਸਕੇ। ਇਸੇ ਤਰ੍ਹਾਂ ਲੋਕਾਂ ਨੇ ਵਿਆਹ, ਬਿਮਾਰੀ ਦੀ ਹਾਲਤ ਲਈ ਵੀ ਕਰਫ਼ਿਊ ਪਾਸ ਜਾਰੀ ਕਰਨ ਲਈ ਕਿਹਾ ਹੈ।

LEAVE A REPLY