ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ ‘ਆਪ’ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

0
35

ਟਾਂਡਾ ਉੜਮੁੜ, 27 ਮਈ (TLT) – ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਸਰਕਾਰੀ ਹਸਪਤਾਲ ਚੌਕ ਟਾਂਡਾ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਗਿਆ।

LEAVE A REPLY