2 ਜੂਨ ਤੱਕ ਪੁਲਿਸ ਰਿਮਾਂਡ ‘ਤੇ ਹੈਰੋਇਨ ਤਸਕਰੀ ਮਾਮਲੇ ‘ਚ ਗ੍ਰਿਫ਼ਤਾਰ ਚੀਤਾ

0
27

ਐੱਸ.ਏ.ਐੱਸ. ਨਗਰ, 29 ਮਈ (TLT)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਭਰਾ ਗਗਨ ਨੂੰ ਅੱਜ ਐੱਨ.ਆਈ.ਏ. ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਰਣਜੀਤ ਸਿੰਘ ਚੀਤਾ ਨੂੰ 2 ਜੂਨ 2020 ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਜਦਕਿ ਉਸ ਦੇ ਭਰਾ ਗਗਨ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

LEAVE A REPLY