ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ

0
23

ਸਲਾਣਾ, 29 ਮਈ (TLT)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ ਦੇ ਡੰਡੇ ਮਾਰਨ ਨਾਲ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਬਲਵੰਤ ਸਿੰਘ ਦੇ ਲੜਕੇ ਮਨਿੰਦਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਬਲਦੇਵ ਸਿੰਘ ਪੁੱਤਰ ਕਾਬਲ ਸਿੰਘ, ਰੋਬਨ ਸਿੰਘ ਪੁੱਤਰ ਬਲਦੇਵ ਸਿੰਘ ਖ਼ਿਲਾਫ਼ ਮੁਕੱਦਮਾ ਨੰ. 74 ਧਾਰਾ 302 34, ਆਈ.ਪੀ.ਸੀ ਥਾਣਾ ਅਮਲੋਹ ਵਿਖੇ ਦਰਜ ਕਰ ਲਿਆ ਹੈ।

LEAVE A REPLY