ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਈਦ-ਉਲ-ਜ਼ੁਹਾ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

0
20

ਨਵੀਂ ਦਿੱਲੀ, 1 ਅਗਸਤ-TLT/ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਈਦ-ਉਲ-ਜ਼ੁਹਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ ਨੇ ਆਪਣੇ ਵਧਾਈ ਸੰਦੇਸ਼ ‘ਚ ਕਿਹਾ ਈਦ-ਉਲ-ਜ਼ੁਹਾ ਦੇ ਮੌਕੇ ‘ਤੇ ਸਾਰੇ ਦੇਸ਼ਵਾਸੀ ਖ਼ਾਸਕਰ ਸਾਡੇ ਮੁਸਲਿਮ ਭੈਣ-ਭਰਾਵਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ, ਈਦ-ਉਲ-ਜ਼ੁਹਾ ਪਿਆਰ, ਭਾਈਚਾਰੇ ਅਤੇ ਮਨੁੱਖੀ ਸੇਵਾ ਦਾ ਪ੍ਰਤੀਕ ਹੈ।

LEAVE A REPLY