ਵਿੱਤ ਮੰਤਰੀ ਬਾਦਲ ਦਾ ਫੂਕਿਆ ਗਿਆ ਪੁਤਲਾ

0
52

ਸੁਲਤਾਨਪੁਰ ਲੋਧੀ (TLT News) – ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਬਿਕਰਮਜੀਤ ਸਿੰਘ ਮਾਹਲ ਦੀ ਅਗਵਾਈ ਹੇਠ ਬਿਜਲੀ ਬਿਲ 2020 ਅਤੇ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਚਰਨਜੀਤ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਖ਼ਤਮ ਕਰਨ ‘ਤੇ ਤੁਲੀ ਹੋਈ ਹੈ।

LEAVE A REPLY