ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਮੁਲਾਜਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

0
39

ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਅਧਿਆਪਕ ਆਗੂ
ਅਜਨਾਲਾ (TLT News)-ਮੁਲਾਜਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਅਤੇ ਹੋਰ ਵੱਖ ਵੱਖ ਅਜਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਅਤੇ ਯੂ.ਟੀ ਮੁਲਾਜਮ ਅਤੇ ਪੈਂਸ਼ਨਰਜ ਫਰੰਟ ਪੰਜਾਬ ਜਿਲਾ ਅੰਮ੍ਰਿਤਸਰ ਵਲੋਂ ਸੁਬਾਈ ਫੈਸਲੇ ਦੇ ਮੁਤਾਬਕ ਕਨਵੀਨਰ ਗੁਰਦੀਪ ਸਿੰਘ ਬਾਜਵਾ, ਹਰਜਿੰਦਰਪਾਲ ਸਿੰਘ ਪੰਨੂੰ ਅਤੇ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਹੇਠ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅੱਜ ਸ਼ਹਿਰ ਅੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਦਫਤਰ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

LEAVE A REPLY