ਅਹਿਮਦਾਬਾਦ ਦੇ ਹਸਪਤਾਲ ‘ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਸ਼ੁਰੂ

0
37

ਗਾਂਧੀ ਨਗਰ (TLT News) ਅਹਿਮਦਾਬਾਦ ਦੇ ਹਸਪਤਾਲ ‘ਚ ਅੱਗ ਦੀ ਘਟਨਾ ‘ਤੇ ਜੇ.ਸੀ.ਪੀ ਨੇ ਕਿਹਾ ਕਿ ਅਸੀਂ ਜਾਂਚ ‘ਚ ਫਾਇਰ ਅਤੇ ਫੋਰੈਂਸਿਕ ਮਾਹਿਰਾਂ ਦੀ ਮਦਦ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੇ ਟਰੱਸਟੀ ਤੋਂ ਪੁੱਛਗਿੱਛ ਕਰਨਗੇ।

LEAVE A REPLY