ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ ‘ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ

0
24

ਨਵੀਂ ਦਿੱਲੀ, 6 ਅਗਸਤ (TLT News) ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ ਨੂੰ 20 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਦਰਅਸਲ, ਵਿਜੈ ਮਾਲਿਆ ਨੇ ਮਈ 2017 ਨੂੰ ਦਿੱਤੇ ਗਏ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਸੀ ਜਿਸ ‘ਚ ਦੋਸ਼ੀ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

LEAVE A REPLY