ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਦਾ ਰੋਸ ਧਰਨਾ ਤੀਜੇ ਦਿਨ ਵੀ ਜਾਰੀ

0
22

ਅੰਮ੍ਰਿਤਸਰ (TLT News) – 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸਰਾਂ ਵਾਲੇ ਰਸਤਿਆਂ ‘ਤੇ ਟੀਨਾ ਨਾਲ ਤਿੰਨ ਥਾਵਾਂ ਤੇ ਕੀਤੀ ਗਈ 10 ਫੁੱਟ ਉਚੀ ਬੈਰੀਕੇਡਿੰਗ ਅਜੇ ਵੀ ਜਾਰੀ ਹੈ।

LEAVE A REPLY