ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼

0
130

ਫਗਵਾੜਾ, 21 ਅਕਤੂਬਰ (TLT News) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਉ ਕੀਤਾ ਜਾਵੇਗਾ।