ਨਵਾਂਸ਼ਹਿਰ ‘ਚ ਕਿਸਾਨਾਂ ਨਾਲ ਭਿੜਨ ਵਾਲੇ ਭਾਜਪਾ ਆਗੂ ਗ੍ਰਿਫ਼ਤਾਰ

0
129

ਨਵਾਂਸ਼ਹਿਰ, 22 ਅਕਤੂਬਰ (TLT News)- ਦਲਿਤ ਇਨਸਾਫ਼ ਯਾਤਰਾ ਦਾ ਸਵਾਗਤ ਕਰਨ ਪਹੁੰਚੇ ਭਾਜਪਾ ਆਗੂ ਡਾਕਟਰ ਅੰਬੇਡਕਰ ਦੇ ਬੁੱਤ ‘ਤੇ ਹਾਰ ਪਾਉਣ ਮੌਕੇ ਕਿਸਾਨਾਂ ਨਾਲ ਭਿੜ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਦੋਹਾਂ ਧਿਰਾਂ ਨੂੰ ਵੱਖ-ਵੱਖ ਕਰਨ ਲਈ ਹਲਕਾ ਲਾਠੀਚਾਰਜ ਕੀਤਾ ਅਤੇ ਹੁਣ ਪੁਲਿਸ ਨੇ ਕਿਸਾਨਾਂ ਨਾਲ ਭਿੜਨ ਵਾਲੇ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।