ਜਲੰਧਰ, 24 ਅਕਤੂਬਰ (TLT News) – ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਮਨਜੀਤ ਬਾਲੀ ਤੇ ਹੋਰ ਭਾਜਪਾ ਵਰਕਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ‘ਤੇ ਹਾਰ ਪਾਉਣ ਲਈ ਕਰਤਾਰਪੁਰ ਗਏ ਸਨ ਤੇ ਉਨ੍ਹਾਂ ਦਾ ਕਰਤਾਰਪੁਰ ‘ਚ ਘਿਰਾਓ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਥਾਣਾ ਡਿਵੀਜ਼ਨ ਮਕਸੂਦਾਂ ਜਲੰਧਰ ਲਿਆਂਦਾ ਗਿਆ। ਭਾਜਪਾ ਦੇ ਸੀਨੀਅਰ ਨੇਤਾਵਾਂ ਵਲੋਂ ਥਾਣਾ ਮਕਸੂਦਾਂ ‘ਚ ਧਰਨਾ ਲੱਗਾ ਦਿੱਤਾ ਗਿਆ।
Latest article
ਹੁਸ਼ਿਆਰਪੁਰ ‘ਚ ਕਿਸਾਨਾਂ ਨੇ ਤੀਕਸ਼ਣ ਸੂਦ ਅਤੇ ਸੋਮ ਪ੍ਰਕਾਸ਼ ਦਾ ਕੀਤਾ ਵਿਰੋਧ
ਹੁਸ਼ਿਆਰਪੁਰ, 6 ਫਰਵਰੀ (TLT)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ...
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ...
ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ 'ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ 'ਤੇ ਧਰਨਾ-ਪ੍ਰਦਰਸ਼ਨ...
ਕਿਸਾਨ ਵਲੋਂ ‘ਚੱਕਾ ਜਾਮ’ ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ...
ਨਵੀਂ ਦਿੱਲੀ (TLT) ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ...