ਨਸ਼ੇੜੀ ਪਤੀ ਵਲੋਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ

0
49

ਟੱਲੇਵਾਲ, 26 ਅਕਤੂਬਰ (TLT News)- ਜ਼ਿਲ੍ਹਾ ਬਰਨਾਲਾ ਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਇਕ ਨਸ਼ੇੜੀ ਵਲੋਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਨਸ਼ੇੜੀ ਪਤੀ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਬਾਅਦ ‘ਚ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ।