ਤਾਮਿਲਨਾਡੂ ਦੇ ਮੈਡੀਕਲ ਕਾਲਜਾਂ ‘ਚ 50 ਫ਼ੀਸਦੀ ਰਾਖਵਾਂਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ

0
38

ਨਵੀਂ ਦਿੱਲੀ, 26 ਅਕਤੂਬਰ- ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਸਟੇਟ ਮੈਡੀਕਲ ਕਾਲਜਾਂ ‘ਚ ਹੋਰ ਪਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ।