ਅੰਮ੍ਰਿਤਸਰ, 27 ਅਕਤੂਬਰ (TLT News)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨਾਲ ਸਮਾਜ ‘ਚ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ‘ਚ ਛੋਟੀਆਂ ਬੱਚੀਆਂ ਨਾਲ ਜੁਰਮਾਂ ਵਿਰੁੱਧ ਆਵਾਜ਼ ਚੁੱਕਣ।
Latest article
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ (TLT) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਨੌਜਵਾਨ ਬੇਹੋਸ਼, ਹਾਲਤ ਨਾਜ਼ੁਕ
ਬਠਿੰਡਾ (TLT) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਨੌਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ...
ਕਿਸਾਨ ਅੰਦੋਲਨ ਦੇ ਸਮਰਥਨ ‘ਚ ਮਹਾ ਸੰਮੇਲਨ, 13 ਅਪਰੈਲ ਨੂੰ ਕਲਾਕਾਰ ਤੇ ਕਿਸਾਨ ਪਹੁੰਚਣਗੇ...
ਚੰਡੀਗੜ੍ਹ (TLT) ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅੰਨਦਪੁਰ ਸਾਹਿਬ ਵਿੱਚ ਸਤਗੁਰੂ ਆਸਰਾ ਟ੍ਰਸਟ ਵੱਲੋਂ ਇੱਕ...