ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ 38,310 ਨਵੇਂ ਮਾਮਲੇ ਆਏ ਸਾਹਮਣੇ, 490 ਲੋਕਾਂ ਦੀ ਗਈ ਜਾਨ

0
116

ਨਵੀਂ ਦਿੱਲੀ, 3 ਨਵੰਬਰ (TLT News)- ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ 38,310 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 490 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਕੇਸਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 82,67,623 ਹੋ ਗਈ ਹੈ, ਜਦਕਿ ਹੁਣ ਤੱਕ 1,23,097 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।