ਮਹਾਰਾਸ਼ਟਰ ‘ਚ ਕੈਮੀਕਲ ਫੈਕਟਰੀ ‘ਚ ਧਮਾਕਾ ਹੋਣ ਕਾਰਨ 2 ਲੋਕਾਂ ਦੀ ਮੌਤ, ਕਈ ਜ਼ਖ਼ਮੀ

0
29

ਮੁੰਬਈ, 5 ਨਵੰਬਰ (TLT News)- ਮਹਾਰਾਸ਼ਟਰ ਦੇ ਰਾਏਗੜ੍ਹ ਦੇ ਢੇਕੂ ਇਲਾਕੇ ‘ਚ ਬੀਤੀ ਰਾਤ ਇਕ ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।