ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

0
41

ਸ੍ਰੀਨਗਰ, 7 ਨਵੰਬਰ (TLT News)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਮਾਨਕੋਟ ਸੈਕਟਰ ‘ਚ ਬੀਤੀ ਰਾਤ ਕਰੀਬ 2.30 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਵਲੋਂ ਵੀ ਪਾਕਿਸਤਾਨ ਨੂੰ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ ਗਿਆ।