ਨਿਤਿਸ਼ ਕੁਮਾਰ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਨਹੀਂ ਹੋਣਗੇ ਤੇਜਸਵੀ ਯਾਦਵ

0
47

ਪਟਨਾ, 16 ਨਵੰਬਰ (TLT News)- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਨਹੀਂ ਹੋਣਗੇ।