ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੋ ਅੱਤਵਾਦੀਆਂ ਨੂੰ ਕੀਤਾ ਕਾਬੂ

0
37

ਨਵੀਂ ਦਿੱਲੀ, 17 ਨਵੰਬਰ (TLT News)- ਦਿੱਲੀ ਨੂੰ ਦਹਿਲਾਉਣ ਦੀ ਵੱਡੀ ਸਾਜਸ਼ ਨੂੰ ਦਿੱਲੀ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਹੈ।