ਨਗਰੋਟਾ ਮੁਠਭੇੜ ਤੋਂ ਬਾਅਦ ਪਾਕਿਸਤਾਨੀ ਹਾਈ ਕਮਿਸ਼ਨ ਦਾ ਅਧਿਕਾਰੀ ਵਿਦੇਸ਼ ਮੰਤਰਾਲੇ ਵਲੋਂ ਤਲਬ

0
24

ਨਵੀਂ ਦਿੱਲੀ, 21 ਨਵੰਬਰ- ਜੰਮੂ-ਕਸ਼ਮੀਰ ਦੇ ਨਗਰੋਟਾ ‘ਚ ਮੁਠਭੇੜ ਦੌਰਾਨ ਚਾਰ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ।