ਅੱਜ ਸਿੰਘੂ ਬਾਰਡਰ ‘ਤੇ ਜਾਣਗੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

0
101

ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਬਾਰਡਰ ‘ਤੇ ਜਾਣਗੇ। ਇੱਥੇ ਪਿਛਲੇ 12 ਦਿਨਾਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਗਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਜਾਣਗੇ।