ਕਿਸਾਨ ਜਥੇਬੰਦੀਆਂ ਦੇ ਸਮਰਥਨ ਚ ਜਲੰਧਰ ਦੇ ਵਕੀਲ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

0
124

ਜਲੰਧਰ, 8 ਦਸੰਬਰ (ਰਮੇਸ਼ ਗਾਬਾ/ਕਰਨ ) – ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਦੇ ਸਮਰਥਨ ਅੱਜ ਜਲੰਧਰ ਵਕੀਲ ਭਾਈਚਾਰੇ ਵੱਲੋਂ  ਬੀ ਐਮ ਸੀ ਚੌਕ ਵਿਖੇ  ਧਰਨਾ ਦੇ ਕੇ ਕੇਂਦਰ ਸਰਕਾਰ ਖ਼ਲਾਫ਼ ਪ੍ਰਦਰਸ਼ਨ ਕੀਤਾ ਜਾ ਰਹਾ ਹੈ।