ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸੰਧੂ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਦੁਬਾਈ ‘ਚ ਕਾਬੂ

0
120

ਚੰਡੀਗੜ੍ਹ (TLT News) ਪੰਜਾਬ ਦੇ ਮਸ਼ਹੂਰ ਗੈਂਗਸਟਰ ਸੁੱਖ ਭਖਾਰੀਵਾਲ ਨੂੰ ਦੁਬਈ ਵਿੱਚ ਹਿਰਾਸਤ ‘ਚ ਲਿਆ ਗਿਆ ਹੈ। ਭਾਖਰੀਵਾਲ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸੰਧੂ ਦੇ ਕਤਲ ਦਾ ਮਾਸਟਰਮਾਈਂਡ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਸੁੱਖ ਭਖਾਰੀਵਾਲ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਦੱਸ ਦੇਈਏ ਕੱਲ੍ਹ ਦਿੱਲੀ ‘ਚ ਬਲਵਿੰਦਰ ਸੰਧੂ ਦੇ ਕਾਤਲ ਵੀ ਕਾਬੂ ਕੀਤੇ ਗਏ ਸੀ।

ਬਲਵਿੰਦਰ ਸੰਧੂ ਦਾ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਤੇ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ।