ਰਾਜਪੁਰਾ : ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ‘ਚ ਦੋ ਗ੍ਰਿਫ਼ਤਾਰ

0
104

ਰਾਜਪੁਰਾ, 9 ਦਸੰਬਰ (TLT News)- ਰਾਜਪੁਰਾ ਸ਼ਹਿਰ ‘ਚ ਫੜੀ ਗਈ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਸਬੰਧ ‘ਚ ਐਕਸਾਈਜ਼ ਵਿਭਾਗ ਨੇ ਮਾਮਲਾ ਦਰਜ ਕਰਕੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ‘ਚ ਅੱਜ ਵਿੱਤ ਕਮਿਸ਼ਨਰ ਮਾਲ ਵੇਨੂ ਪ੍ਰਸਾਦ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਰਜਤ ਅਗਰਵਾਲ ਨੇ ਜਾਣਕਾਰੀ ਦਿੱਤੀ।