ਚਚੇਰੇ ਭਰਾ ਦਾ ਕੁਹਾੜੀ ਮਾਰ ਕੇ ਕਤਲ

0
88

ਐਸ.ਏ.ਐਸ ਨਗਰ, 10 ਦਸੰਬਰ (TLT News) – ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਬਾਲਾ ਵਿਖੇ ਚਚੇਰੇ ਭਰਾ ਲੱਖੀ ਵਲੋਂ ਗੱਬਰ ਦਾ ਕੁਹਾੜੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਗੁਰਵਿੰਦਰ ਸਿੰਘ ਗੱਬਰ ਦੀ ਆਪਣੇ ਚਚੇਰੇ ਭਰਾ ਲਖਵਿੰਦਰ ਸਿੰਘ ਲੱਖੀ ਵਿਚਕਾਰ ਪੁਰਾਣੀ ਦੁਸ਼ਮਣੀ ਸੀ। ਪੁਲਿਸ ਨੇ ਲੱਖੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।