ਤਪਾ ਮੰਡੀ, 12 ਦਸੰਬਰ (TLT News)- ਬਰਨਾਲਾ-ਬਠਿੰਡਾ ਕੌਮੀ ਮਾਰਗ ‘ਤੇ ਮਹਿਤਾ ਚੌਕ ਨਜ਼ਦੀਕ ਅੱਜ ਇਕ ਘੋੜੇ ਟਰਾਲੇ ਅਤੇ ਥਾਰ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦਾ ਖ਼ਬਰ ਹੈ। ਸਾਰੇ ਜ਼ਖ਼ਮੀਆਂ ਨੂੰ ਮਿੰਨੀ ਸਹਾਰਾ ਕਲੱਬ ਮੈਂਬਰਾਂ ਨੇ ਵਲੋਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਉੱਧਰ ਘਟਨਾ ਦੀ ਸੂਚਨਾ ਮਿਲਦੇ ਹੀ ਤਪਾ ਪੁਲਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Latest article
ਆਰਥਿਕ ਤੰਗੀ ਨਾਲ ਜੂਝ ਰਹੇ ਮਜ਼ਦੂਰ ਵਲੋਂ ਖ਼ੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ (TLT) - ਅੱਜ ਸਵੇਰੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ...
ਬੇਮੌਸਮੀ ਬਾਰਸ਼ ਤੇ ਗੜੇ ਪੈਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਲੱਗੀ
ਖੇਮਕਰਨ (TLT) - ਖੇਮਕਰਨ ਸਰਹੱਦੀ ਖੇਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਪ੍ਰਭਾਵਿਤ ਹੋ ਰਹੀ ਕਣਕ ਦੀ ਖ਼ਰੀਦ ਨੂੰ...
ਕੇਂਦਰੀ ਜੇਲ੍ਹ ‘ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ
ਫ਼ਿਰੋਜ਼ਪੁਰ (TLT) - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿਕੀ ਵਾਸੀ ਪਿੰਡ ਮਹਾਲਮ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ...