ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਕਿਸਾਨ ਦੇਸ਼ ਭਰ ਦੇ ਟੋਲ ਪਲਾਜ਼ੇ ਕਰਨਗੇ ਬੰਦ

0
159

ਸਿੰਘੂ ਬਾਰਡਰ (ਦਿੱਲੀ), 12 ਦਸੰਬਰ (TLT News)- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੰਘਰਸ਼ ਕਰ ਰਹੇ ਕਿਸਾਨ ਅੱਜ ਦੇਸ਼ ਭਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।