ਲੁਟੇਰਿਆਂ ਵਲੋਂ ਲੁੱਟ ਖੋਹ ਦੀ ਨੀਅਤ ਨਾਲ਼ ਗੋਲੀਆਂ ਚਲਾ ਕੇ ਫੌਜੀ ‘ਤੇ ਹਮਲਾ

0
107

ਟਾਂਡਾ ਓੁੜਮੁੜ , 11ਦਸੰਬਰ (TLT News)-ਟਾਂਡਾ ਨੇੜੇ ਪਿੰਡ ਜਲਾਲਪੁਰ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਖੋਹ ਕਰਨ ਦੀ ਨੀਅਤ ਨਾਲ ਸਾਬਕਾ ਫੌਜੀ ਜਵਿੰਦ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਸਾਬਕਾ ਫੌਜੀ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ । ਜਵਿੰਦ ਸਿੰਘ ਨੂੰ ਪਰਿਵਾਰਕ ਮੈਬਰਾਂ ਵਲੋਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ , ਜਿੱਥੇ ਡਾਕਟਰਾਂ ਵਲੋਂ ਜਖਮੀਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ।