ਓਠੀਆਂ/ਬਲਾਚੌਰ, 26 ਦਸੰਬਰ (TLT News)- ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਜਿੱਥੇ ਠੰਢ ‘ਚ ਚੋਖਾ ਵਾਧਾ ਹੋਇਆ ਹੈ, ਉੱਥੇ ਹੀ ਰੋਜ਼ਮੱਰਾ ਦੇ ਕੰਮਾਂ-ਕਾਰਾਂ ‘ਤੇ ਜਾਣ ਵਾਲਿਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਵਾਹਨ ਹੌਲੀ ਰਫ਼ਤਾਰ ‘ਚ ਆਪਣੀ ਮੰਜ਼ਿਲ ਵੱਲ ਵਧਦੇ ਦੇਖੇ ਗਏ।
Latest article
ਆਰਥਿਕ ਤੰਗੀ ਨਾਲ ਜੂਝ ਰਹੇ ਮਜ਼ਦੂਰ ਵਲੋਂ ਖ਼ੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ (TLT) - ਅੱਜ ਸਵੇਰੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ...
ਬੇਮੌਸਮੀ ਬਾਰਸ਼ ਤੇ ਗੜੇ ਪੈਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਲੱਗੀ
ਖੇਮਕਰਨ (TLT) - ਖੇਮਕਰਨ ਸਰਹੱਦੀ ਖੇਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਪ੍ਰਭਾਵਿਤ ਹੋ ਰਹੀ ਕਣਕ ਦੀ ਖ਼ਰੀਦ ਨੂੰ...
ਕੇਂਦਰੀ ਜੇਲ੍ਹ ‘ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ
ਫ਼ਿਰੋਜ਼ਪੁਰ (TLT) - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿਕੀ ਵਾਸੀ ਪਿੰਡ ਮਹਾਲਮ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ...