ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਦੀ ਮਿਆਦ ਵਧੀ

0
116

ਨਵੀਂ ਦਿੱਲੀ (TLT News) ਭਾਰਤ ਨੇ ਯੂਕੇ-ਇੰਗਲੈਂਡ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ ਲੱਗੀ ਪਾਬੰਦੀ 7 ਜਨਵਰੀ ਤੱਕ ਵਧਾ ਦਿੱਤੀ ਹੈ। ਇਹ ਫੈਸਲਾ ਯੂਕੇ ‘ਚ ਵਧ ਰਹੇ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਜੋਖਮ ਨੂੰ ਵੇਖਦੇ ਹੋਏ ਲਿਆ ਗਿਆ ਹੈ। ਭਾਰਤ ਨੇ ਪਹਿਲਾਂ ਇਨ੍ਹਾਂ ਉਡਾਣਾਂ ਤੇ 31 ਦਸੰਬਰ ਤੱਕ ਰੋਕ ਲਾਈ ਸੀ ਪਰ ਹੁਣ ਇਸ ਰੋਕ ਨੂੰ ਵਧਾ ਦਿੱਤਾ ਗਿਆ ਹੈ।