1200 ਲੀਟਰ ਲਾਹਣ ਸਮੇਤ ਇਕ ਕਾਬੂ

0
91

ਦੇਵੀਗੜ੍ਹ, 30 ਦਸੰਬਰ (TLT News) ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐਸ ਪੀ ਸਿਟੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐਸ ਪੀ ਦਿਹਾਤੀ ਅਜੈਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾਂ ਵੱਲੋਂ ਸਮੇਤ ਪੁਲਿਸ ਪਾਰਟੀ ਨਾਲ ਸਰਚ ਅਪ੍ਰੇਸ਼ਨ ਕਰਕੇ 1200ਲੀਟਰ ਲਾਹਣ ਬਰਾਮਦ ਕੀਤੀ ਗਈ।