ਕ੍ਰਿਕਟਰ ਕਰੂਨਾਲ ਅਤੇ ਹਾਰਦਿਕ ਪਾਂਡਿਆ ਦੇ ਪਿਤਾ ਦਾ ਦਿਹਾਂਤ

0
81

ਨਵੀਂ ਦਿੱਲੀ, 16 ਜਨਵਰੀ- TLT/ ਟੀਮ ਇੰਡੀਆ ਦੇ ਸਟਾਰ ਆਲ ਰਾਊਂਡਰ ਹਾਰਦਿਕ ਪਾਂਡਿਆ ਅਤੇ ਕਰੂਨਾਲ ਪਾਂਡਿਆ ਦੇ ਪਿਤਾ ਦਾ ਦਿਹਾਂਤ ਹੋ ਗਿਆ। ਦੋਵੇਂ ਭਰਾ ਬੜੌਦਾ ਲਈ ਸੱਯਦ ਮੁਸ਼ਤਾਕ ਅਲੀ ਟੀ-20 ਟੂਰਨਾਮੈਂਟ ਖੇਡ ਰਹੇ ਸਨ। ਪਿਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਹਾਰਦਿਕ ਪਾਂਡਿਆ ਅਤੇ ਕਰੂਨਾਲ ਪਾਂਡਿਆ ਆਪਣੇ ਘਰ ਲਈ ਰਵਾਨਾ ਹੋ ਗਏ।