ਹਰਿਆਣਾ: ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

0
75

 ਹਰਿਆਣਾ, 21 ਜਨਵਰੀ (TLT) ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਚਲਾਨ ਜਾਰੀ ਕੀਤਾ ਜਾਵੇਗਾ ਅਤੇ ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ। ਜੇ ਜੁਰਮ ਦੁਹਰਾਇਆ ਗਿਆ ਤਾਂ ਲਾਇਸੈਂਸ ਖਤਮ ਹੀ ਕਰ ਦਿੱਤਾ ਜਾਵੇਗਾ।